← ਪਿਛੇ ਪਰਤੋ
AAP ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ
ਰਵੀ ਜੱਖੂ
ਚੰਡੀਗੜ੍ਹ, 8 ਜੁਲਾਈ 2025: ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ ਪਾਰਟੀ ਨੇ ਨਵਾਂ ਇੰਚਾਰਜ ਲਾਇਆ ਹੈ। ਇਸ ਤੋਂ ਇਲਾਵਾ ਮਜੀਠਾ ਹਲਕੇ ਵਿੱਚ ਵੀ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Total Responses : 288