BJP ਨੇ 'ਨਸ਼ਾ ਮੁਕਤ ਪੰਜਾਬ ਯਾਤਰਾ' ਲਈ ਸੁਰੱਖਿਆ ਮੰਗੀ: ਕੇਵਲ ਢਿੱਲੋਂ ਨੇ ਡੀਜੀਪੀ ਪੰਜਾਬ ਨੂੰ ਸੌਂਪਿਆ ਮੰਗ ਪੱਤਰ
Ravi Jakhu
ਚੰਡੀਗੜ੍ਹ, 14 ਸਤੰਬਰ, 2026
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਨੇ ਅੱਜ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਾਲ ਮੁਲਾਕਾਤ ਕਰਕੇ ਇੱਕ ਰਸਮੀ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਰਾਹੀਂ 18 ਸਤੰਬਰ ਤੋਂ 30 ਸਤੰਬਰ, 2026 ਤੱਕ ਸੂਬੇ ਭਰ ਵਿੱਚ ਕੱਢੀਆਂ ਜਾ ਰਹੀਆਂ "ਨਸ਼ਾ ਮੁਕਤ ਪੰਜਾਬ ਯਾਤਰਾਵਾਂ" ਲਈ ਪੁਖ਼ਤਾ ਸੁਰੱਖਿਆ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧਾਂ ਦੀ ਮੰਗ ਕੀਤੀ ਗਈ ਹੈ।
Click for detail : https://drive.google.com/file/d/1sC8GUmuNA_F9gjjPBVwtqCGGQrn8Jlkm/view?usp=sharing
- Download Babushahi App
-
-