BREAKING: ਸੁਰੇਂਦਰ ਲਾਂਬਾ ਨੂੰ ਲਾਇਆ ਤਰਨ ਤਾਰਨ ਦਾ SSP
ਰਵੀ ਜੱਖੂ
ਚੰਡੀਗੜ੍ਹ, 8 ਨਵੰਬਰ, 2025: ਆਈਪੀਐਸ ਅਫ਼ਸਰ ਸੁਰੇਂਦਰ ਲਾਂਬਾ ਨੂੰ ਤਰਨਤਾਰਨ ਜ਼ਿਲ੍ਹੇ ਦਾ ਨਵਾਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਚੋਣ ਕਮਿਸ਼ਨ ਵੱਲੋਂ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਤੋਂ ਬਾਅਦ ਕੀਤੀ ਗਈ ਹੈ।