BREAKING- ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਜ਼ਮਾਨਤ ਅਰਜ਼ੀ ’ਤੇ ਸੁਣਵਾਈ 6 ਅਕਤੂਬਰ ਤੱਕ ਮੁਲਤਵੀ
Ravi Jakhu
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਦੇ ਸਾਬਕਾ ਮੰਤਰੀ/MLA ਸੰਜੀਵ ਅਰੋੜਾ ਨੂੰ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ’ਤੇ ਹੋਣ ਵਾਲੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਅਕਤੂਬਰ ਨੂੰ ਹੋਵੇਗੀ।
ਸੰਜੀਵ ਅਰੋੜਾ ਨਾਲ ਸਬੰਧਤ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਨੂੰ ਲੈ ਕੇ ਹਾਈਕੋਰਟ ਵਿੱਚ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਨੂੰ ਅੱਗੇ ਦੀ ਸੁਣਵਾਈ ਲਈ 6 ਅਕਤੂਬਰ ਤੱਕ ਟਾਲ ਦਿੱਤਾ।
ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਜਾਣ ਦੀ ਉਮੀਦ ਹੈ। ਇਸ ਮਾਮਲੇ ਵਿੱਚ ਸੰਜੀਵ ਅਰੋੜਾ ਨੂੰ ਹਾਲੇ ਤੱਕ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ, ਜਿਸ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
- Download Babushahi App
-
-