File Photo
Big Breaking: ਪੰਜਾਬ ਕੈਬਨਿਟ ਦੀ 11 ਅਪ੍ਰੈਲ ਨੂੰ ਹੋਵੇਗੀ ਮੀਟਿੰਗ
ਰਵੀ ਜੱਖੂ
ਚੰਡੀਗੜ੍ਹ, 9 ਅਪ੍ਰੈਲ 2026- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 11 ਅਪ੍ਰੈਲ ਨੂੰ ਦੁਪਹਿਰੇ 3 ਵਜੇ ਸੀਐੱਮ ਹਾਊਸ ਚੰਡੀਗੜ੍ਹ ਵਿਖੇ ਹੋਵੇਗੀ। ਦੱਸ ਦਈਏ ਕਿ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਸੂਬਾ ਸਰਕਾਰ ਨੇ ਬੇਅਦਬੀ ਵਿਰੁੱਧ ਬਿੱਲ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਹੋਇਆ ਹੈ। ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਕਈ ਹੋਰ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਉਮੀਦ ਹੈ।
Click to Follow Babushahi Facebook page →