file photo
Big Breaking: ਪੰਜਾਬ ਕੈਬਨਿਟ ਮੀਟਿੰਗ 26 ਮਾਰਚ ਨੂੰ
ਰਵੀ ਜੱਖੂ
ਚੰਡੀਗੜ੍ਹ, 25 ਮਾਰਚ 2025- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੀਟਿੰਗ ਬੁਲਾ ਲਈ ਹੈ। 26 ਮਾਰਚ 2025 ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੀਐੱਮ ਮਾਨ ਦੀ ਅਗਵਾਈ ਦੇ ਵਿੱਚ ਸਵੇਰੇ ਸਾਢੇ 9 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।