Big Breaking: ਰੋਪੜ ਰੇਂਜ ਨੂੰ ਮਿਲਿਆ ਨਵਾਂ ਡੀ.ਆਈ.ਜੀ.
ਰਵੀ ਜੱਖੂ
ਚੰਡੀਗੜ੍ਹ, 22 ਅਕਤੂਬਰ 2025- ਪੰਜਾਬ ਸਰਕਾਰ ਦੇ ਵੱਲੋਂ ਰੋਪੜ ਰੇਂਜ ਦੇ ਨਵੇਂ ਡੀ.ਆਈ.ਜੀ. ਸੀਨੀਅਰ ਆਈਪੀਐਸ ਅਫ਼ਸਰ ਨਾਨਕ ਸਿੰਘ ਨੂੰ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਸਿੰਘ ਸਨ, ਜਿਨ੍ਹਾਂ ਨੂੰ ਸੀਬੀਆਈ ਦੇ ਵੱਲੋਂ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਇਸ ਵੇਲੇ ਸਰਕਾਰ ਵੱਲੋਂ ਉਨ੍ਹਾਂ ਨੂੰ ਸਸਪੈਂਡ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਆਈਪੀਐਸ ਨਾਨਕ ਬਾਰਡਰ ਰੇਂਜ ਅੰਮ੍ਰਿਤਸਰ ਵਿਖੇ ਤੈਨਾਤ ਸਨ।