Big Breaking: ਸੀਐੱਮ ਮਾਨ ਸਮੇਤ ਵਿਧਾਇਕਾਂ ਨਾਲ ਕੇਜਰੀਵਾਲ ਦੀ ਵੱਡੀ ਮੀਟਿੰਗ
ਚੰਡੀਗੜ੍ਹ, 11 ਫਰਵਰੀ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਆਪ ਵਿਧਾਇਕਾਂ ਦੀ ਅੱਜ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਹਿਮ ਮੀਟਿੰਗ ਖ਼ਤਮ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ 'ਆਪ' ਨੂੰ ਕਿਵੇਂ ਮਜਬੂਤ ਕੀਤਾ ਜਾਵੇ, ਉਸ ਬਾਰੇ ਮੀਟਿੰਗ ਵਿਚ ਚਰਚਾ ਹੋਈ ਹੈ।
Click to Follow Babushahi Facebook page →