Big Breaking: PM ਮੋਦੀ ਕਰ ਸਕਦੇ ਨੇ ਵੱਡਾ ਧਮਾਕਾ, ਅੱਜ ਸ਼ਾਮ 5 ਵਜੇ ਕਰਨਗੇ ਦੇਸ਼ ਨੂੰ ਸੰਬੋਧਨ
ਨਵੀਂ ਦਿੱਲੀ, 21 ਸਤੰਬਰ 2025- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਈ ਵੱਡਾ ਧਮਾਕਾ ਕਰ ਸਕਦੇ ਹਨ। ਉਹ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਏਐਨਆਈ ਦੀ ਰਿਪੋਰਟ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।
Prime Minister Narendra Modi will address the nation today at 5 pm. pic.twitter.com/YFJc7fLdVu
— ANI (@ANI) September 21, 2025