Big Breaking : ਬਿਹਾਰ ਚੋਣਾਂ ਦੀਆਂ ਤਰੀਖਾਂ ਦਾ ਐਲਾਨ, ਪੜ੍ਹੋ
ਨਵੀਂ ਦਿੱਲੀ, 6 ਅਕਤੂਬਰ 2025 : ਭਾਰਤੀ ਚੋਣ ਕਮਿਸ਼ਨ ਨੇ ਬਿਹਾਰ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਦਰਅਸਲ ਇਹ ਚੋਣਾਂ 6 ਅਤੇ 11 ਨਵੰਬਰ ਨੂੰ ਦੋ ਗੇੜਾਂ ਵਿਚ ਹੋਣਗੀਆਂ। ਇਥੇ ਦਸ ਦਈਏ ਕਿ 243 ਵਿਧਾਨ ਸਭਾ ਸੀਟਾਂ ਲਈ ਇਹ ਚੋਣਾਂ ਹੋਣੀਆਂ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਇਹ ਐਲਾਨ ਕੀਤਾ ਹੈ।