Breaking: ਚੰਡੀਗੜ੍ਹ ਮੇਅਰ ਅਹੁਦੇ ਲਈ AAP ਵੱਲੋਂ ਉਮੀਦਵਾਰ ਦਾ ਐਲਾਨ
ਚੰਡੀਗੜ੍ਹ, 25 ਜਨਵਰੀ 2025- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਅਹੁਦੇ ਲਈ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਬੀਜੇਪੀ ਦੇ ਵਲੋਂ ਹਰਪ੍ਰੀਤ ਕੌਰ ਬਬਲਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਚੰਡੀਗੜ੍ਹ ਮੇਅਰ ਦੀ ਚੋਣ 30 ਜਨਵਰੀ ਨੂੰ ਹੋਣ ਜਾ ਰਹੀ ਹੈ।
- Download Babushahi App
-
-