Breaking: ਵਾਰਿਸ ਪੰਜਾਬ ਨੇ ਲੱਖਾ ਸਿਧਾਣਾ ਤੇ ਦੀਪ ਸਿੱਧੂ ਦੇ ਭਰਾ ਨੂੰ ਹਲਕਾ ਇੰਚਾਰਜ ਲਾਇਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 10 ਸਤੰਬਰ, 2026: ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਗੈਂਗਸਟਰ ਤੋਂ ਰਾਜਨੀਤੀਵਾਨ ਬਣੇ ਲੱਖਾ ਸਿਧਾਣਾ ਨੂੰ ਮੌੜ ਵਿਧਾਨ ਸਭਾ ਹਲਕੇ ਅਤੇ ਮਰਹੂਮ ਐਕਟਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ।
- Download Babushahi App
-
-