← ਪਿਛੇ ਪਰਤੋ
Breaking: ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 28 ਜੂਨ 2025- ਲੁਧਿਆਣਾ ਪੱਛਮੀ ਤੋਂ ਜਿੱਤੇ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਵੱਲੋਂ ਅੱਜ ਵਿਧਾਇਕ ਦੇ ਵਜੋਂ ਸਹੁੰ ਚੁੱਕ ਲਈ ਗਈ ਹੈ। ਉਨ੍ਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਲੋਂ ਸਹੁੰ ਚੁੱਕਵਾਈ ਗਈ।
Total Responses : 669