← ਪਿਛੇ ਪਰਤੋ
ਮਾਨ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤੀ ਰਾਹਤ, ਗੰਨੇ ਦੀ ਫ਼ਸਲ ਦਾ ਬਕਾਇਆ ਜਾਰੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੀ ਫ਼ਸਲ ਦੇ ਬਕਾਏ ਵਜੋਂ ₹9.10 ਕਰੋੜ ਜਾਰੀ ਕੀਤੇ ਹਨ। ਇਸ ਫੈਸਲੇ ਦਾ ਮਕਸਦ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਆਰਥਿਕ ਮਦਦ ਮੁਹੱਈਆ ਕਰਾਉਣਾ ਹੈ ਤਾਂ ਜੋ ਉਹ ਇਸ ਮੁਸ਼ਕਿਲ ਸਮੇਂ ਵਿੱਚ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ।
ਮਾਨ ਸਰਕਾਰ ਦੁਆਰਾ ਅਜਨਾਲੇ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦਾ ₹9.10 ਕਰੋੜ ਬਕਾਇਆ ਜਾਰੀ ਕੀਤਾ ਗਿਆ ਹੈ, ਤਾਂ ਜੋ ਔਖੇ ਸਮੇਂ ਕਿਸਾਨਾਂ ਨੂੰ ਸਹਾਰਾ ਲੱਗ ਸਕੇ pic.twitter.com/SRa1TVOEa4— AAP Punjab (@AAPPunjab) September 5, 2025
ਮਾਨ ਸਰਕਾਰ ਦੁਆਰਾ ਅਜਨਾਲੇ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦਾ ₹9.10 ਕਰੋੜ ਬਕਾਇਆ ਜਾਰੀ ਕੀਤਾ ਗਿਆ ਹੈ, ਤਾਂ ਜੋ ਔਖੇ ਸਮੇਂ ਕਿਸਾਨਾਂ ਨੂੰ ਸਹਾਰਾ ਲੱਗ ਸਕੇ pic.twitter.com/SRa1TVOEa4
Total Responses : 1627