CM Mann ਦੇ ਸਾਬਕਾ ਓਐਸਡੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਰਵੀ ਜੱਖੂ/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 26 ਮਈ 2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ, ਪ੍ਰੋਫੈਸਰ ਓਂਕਾਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪ੍ਰੋਫੈਸਰ ਓਂਕਾਰ ਸਿੰਘ ਨੂੰ ਧੂਰੀ ਵਿੱਚ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਹਿਰਾਸਤ ਵਿੱਚ ਲਿਆ ਗਿਆ ਗਿਆ ਹੈ।
- Download Babushahi App
-
-