Breaking : ED ਵਲੋਂ ਵੱਲੋਂ ਪਟਿਆਲਾ ’ਚ ਛਾਪਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 6 ਅਗਸਤ 2026: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪਟਿਆਲਾ ਸਥਿਤ ਘਰ 'ਤੇ ਛਾਪਾ ਮਾਰ ਕੇ ਤਲਾਸ਼ੀ ਮੁਹਿੰਮ ਚਲਾਈ। ਮਿਲੀ ਜਾਣਕਾਰੀ ਅਨੁਸਾਰ, ਈਡੀ ਦੀ ਟੀਮ ਤਿੰਨ ਵਾਹਨਾਂ ਵਿੱਚ ਮਾਡਲ ਟਾਊਨ ਸਥਿਤ ਰਿਹਾਇਸ਼ 'ਤੇ ਪਹੁੰਚੀ। ਅਧਿਕਾਰੀਆਂ ਨੇ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਜਾਂ ਬਾਅਦ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਕਾਰਵਾਈ ਦੇ ਉਦੇਸ਼ ਬਾਰੇ ਕੋਈ ਜਾਣਕਾਰੀ ਸਾਂਝੀ ਕੀਤੀ।
- Download Babushahi App
-
-