ਬਲਵੰਤ ਸਿੰਘ ਰਾਜ਼ੋਆਣਾ ਦੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ BJP ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਕੀਤੀ ਮੰਗ
ਪਟਿਆਲਾ / ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜ਼ੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਅਹਿਮ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਰਾਜ਼ੋਆਣਾ ਨੇ ਭਾਰਤੀ ਜਨਤਾ ਪਾਰਟੀ (BJP) ਦੇ ਸਿੱਖ ਲੀਡਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨ ਦੀ ਮੰਗ ਕੀਤੀ ਹੈ।
Click for detail - https://drive.google.com/file/d/1LBQ0vfl1cd1w3CY0DQLgxE5qqUchafpU/view?usp=sharing
- Download Babushahi App
-
-