Breaking News : ਪਾਕਿਸਤਾਨ ਨੇ ਭਾਰਤ ਲਈ ਆਪਣਾ ਹਵਾਈ ਖੇਤਰ ਕੀਤਾ ਬੰਦ
ਨਵੀਂ ਦਿੱਲੀ, 24 ਅਪ੍ਰੈਲ 2025 - ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵੱਲੋਂ ਦੋਵਾਂ ਦੇਸ਼ਾਂ 'ਤੇ ਵੱਖ-ਵੱਖ ਕੂਟਨੀਤਿਕ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਪਾਕਿਸਤਾਨ ਨੇ ਭਾਰਤ ਤੋਂ ਚੱਲਣ ਵਾਲੀਆਂ ਏਅਰਲਾਈਨਾਂ ਲਈ ਪਾਕਿਸਤਾਨ ਦਾ ਹਵਾਈ ਖੇਤਰ ਬੰਦ ਕਰ ਦਿੱਤਾ ਗਿਆ ਹੈ।
2 | 8 | 6 | 4 | 1 | 5 | 6 | 6 |