CM ਮਾਨ ਨੇ ਰਾਸ਼ਟਰਪਤੀ ਨਾਲ ਕੀਤਾ Dinner
ਚੰਡੀਗੜ੍ਹ, 16 ਜਨਵਰੀ 2026: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਕੀਤੇ ਗਏ ਇਸ ਰਾਤਰੀ ਭੋਜ (Dinner) ਵਿੱਚ ਸੂਬੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
.jpg)
