CM ਮਾਨ ਅੱਜ ਇਸ ਮਸ਼ਹੂਰ ਮੰਦਰ ਵਿੱਚ ਜਾਣਗੇ, ਪੂਜਾ ਤੋਂ ਬਾਅਦ ਕਰ ਸਕਦੇ ਹਨ ਵੱਡਾ ਐਲਾਨ
ਰਵੀ ਜੱਖੂ
ਪਟਿਆਲਾ: 12 ਅਗਸਤ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ। ਉਹ ਇੱਥੇ ਸਥਿਤ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣਗੇ।
ਮੁੱਖ ਮੰਤਰੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ। ਮੰਦਰ ਵਿੱਚ ਨਤਮਸਤਕ ਹੋਣ ਤੋਂ ਬਾਅਦ, ਉਹ ਮੀਡੀਆ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।