Chandigarh Airport: ਚੰਡੀਗੜ੍ਹ ਏਅਰਪੋਰਟ ਤੋਂ ਮੁੜ ਫਲਾਈਟਾਂ ਸ਼ੁਰੂ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਹੋ ਗਈਆਂ ਸਨ ਬੰਦ
ਚੰਡੀਗੜ੍ਹ12 ਮਈ 2025- ਚੰਡੀਗੜ੍ਹ ਹਵਾਈ ਅੱਡਾ ਤੋਂ ਇਕ ਵਾਰ ਫਿਰ ਤੋਂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਏਅਰਪੋਰਟ ਤੁਰੰਤ ਪ੍ਰਭਾਵ ਨਾਲ ਆਮ ਨਾਗਰਿਕ ਉਡਾਣ ਸੰਚਾਲਨ ਲਈ ਖੋਲ੍ਹ ਦਿੱਤਾ ਗਿਆ ਹੈ। ਆਪ੍ਰੇਸ਼ਨ ਸਿਦੂਰ ਤੋਂ ਬਾਅਦ, ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ।
ਖ਼ਬਰ ਅਪਡੇਟ ਹੋ ਰਹੀ ਹੈ....