Dismiss ਕੀਤੀ ਲੇਡੀ ਕਾਂਸਟੇਬਲ ਅਮਨਦੀਪ ਕੌਰ ਦੀ ਜਾਇਦਾਦ ਜ਼ਬਤ, ਵਿਜਿਲੈਂਸ ਨੇ ਕੀਤੀ ਗ੍ਰਿਫ਼ਤਾਰ
ਬਾਬੂਸ਼ਾਹੀ ਨੈਟਵਰਕ
ਬਠਿੰਡਾ, 26 ਮਈ, 2025: ਲੇਡੀ ਕਾਂਸਟੇਬਲ ਅਮਨਦੀਪ ਕੌਰ ਜਿਸਨੂੰ ਚਿੱਟੇ ਦੀ ਤਸਕਰੀ ਦੇ ਮਾਮਲੇ ਵਿਚ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਅੱਜ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ, ਦੀ 1 ਕਰੋੜ 35 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ.....