← ਪਿਛੇ ਪਰਤੋ
Flood Breaking : ਪੰਜਾਬ ਦੇ ਇਸ ਹਿੱਸੇ ਵਿਚ ਬਿਆਸ ਦਰਿਆ ਨੇ ਮਚਾਈ ਤਬਾਹੀ
ਕਪੂਰਥਲਾ , 15 ਅਗਸਤ 2025: ਕਪੂਰਥਲਾ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪਿੰਡ ਬਾਊਪੁਰ ਨੇੜੇ ਬੰਨ੍ਹ ਟੁੱਟਣ ਕਰਕੇ ਲਗਭਗ 15 ਪਿੰਡਾਂ ਵਿੱਚ ਕਈ-ਕਈ ਫੁੱਟ ਪਾਣੀ ਭਰ ਗਿਆ ਹੈ, ਜਿਸ ਨਾਲ ਰਿਹਾਇਸ਼ੀ ਇਲਾਕੇ ਪੂਰੀ ਤਰ੍ਹਾਂ ਪਾਣੀ ਦੀ ਲਪੇਟ ਵਿੱਚ ਆ ਗਏ ਹਨ। ਹਜ਼ਾਰਾਂ ਏਕੜ ਫਸਲ ਵੀ ਤਬਾਹ ਹੋ ਗਈ ਹੈ।
Total Responses : 107