Photo source- Freepik
Good News: ਅਧਿਆਪਕ ਭਰਤੀ ਦਾ ਨੋਟੀਫਿਕੇਸ਼ਨ ਜਾਰੀ!
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 13 ਜੁਲਾਈ 2025- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ 1650 ਸਪੈਸ਼ਲ ਐਜੂਕੇਟਰ ਅਧਿਆਪਕ (ਮਾਸਟਰ ਕਾਡਰ) ਦੀਆਂ ਅਸਾਮੀਆਂ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਭਰਤੀ ਬਾਰੇ ਜਾਰੀ ਨੋਟੀਫਿਕੇਸ਼ਨ- https://drive.google.com/file/d/19GylXjhI5mTKagj_pk5WHo2XvCUd-I33/view?usp=sharing
ਦਸ ਦਈਏ ਕਿ, ਪੰਜਾਬ ਕੈਬਨਿਟ ਨੇ ਪਿਛਲੇ ਕੁੱਝ ਦਿਨ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ 'ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦੇ ਦਿੱਤੀ ਸੀ।