← ਪਿਛੇ ਪਰਤੋ
Holiday Alert: ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 18 ਅਗਸਤ 2025 : ਪੰਜਾਬ ਸਰਕਾਰ ਵਲੋ 20 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਸੰਗਰੂਰ ਜਿਲ੍ਹੇ ਵਿਚ ਹੋਵੇਗੀ। ਇਸ ਦਿਨ ਸੰਤ ਲੌਂਗੋਵਾਲ ਦੀ ਬਰਸੀ ਸਮਾਗਮ ਹੈ।
Total Responses : 449