← ਪਿਛੇ ਪਰਤੋ
Holiday Alert: ਪੰਜਾਬ ਦੇ ਇਸ ਜ਼ਿਲ੍ਹੇ 'ਚ 6 ਸਤੰਬਰ ਨੂੰ ਛੁੱਟੀ ਦਾ ਐਲਾਨ
ਜਲੰਧਰ, 5 ਸਤੰਬਰ 2025: ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿੱਚ 6 ਸਤੰਬਰ 2025 (ਸ਼ਨੀਵਾਰ) ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Total Responses : 1711