Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 8 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- PM ਮੋਦੀ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ
1. India-Pakistan War: ਤਣਾਅ ਵਿਚਾਲੇ ਭਾਰਤ ਨੇ ਪਾਕਿਸਤਾਨ ਵੱਲ ਪਾਣੀ ਛੱਡਿਆ! (ਵੇਖੋ ਵੀਡੀਓ)
- ਭਾਰਤ ਨੇ ਪਾਕਿਸਤਾਨ ਦੇ ਵੱਡੇ ਡਰੋਨ ਮਿਜ਼ਾਈਲ ਹਮਲਿਆਂ ਨੂੰ ਕੀਤਾ ਨਾਕਾਮ- ਸਰਕਾਰੀ ਦਾਅਵਾ
2. ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਭਗਵੰਤ ਮਾਨ
- BBMB ਦੇ ਚੇਅਰਮੈਨ ਨੂੰ ਬੰਧਕ ਬਣਾਇਆ, ਹਰਿਆਣਾ ਨੂੰ ਛੱਡਣ ਲੱਗੇ ਸੀ ਪਾਣੀ
4. Power Corporation ਦੇ JE ਸਮੇਤ ਤਿੰਨ ਕਰਮਚਾਰੀ ਮੁਅੱਤਲ: ਹਰਭਜਨ ਸਿੰਘ ਈਟੀਓ
- ਪਟਿਆਲਾ ਸੜਕ ਹਾਦਸਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ DC ਅਤੇ SSP ਤੋਂ ਰਿਪੋਰਟ ਤਲਬ
6. ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ
- ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 2 ਇਮਾਰਤਾਂ ’ਤੇ ਚੱਲਿਆ ਬੁਲਡੋਜ਼ਰ
7. ਸਕੱਤਰੇਤ ਦੇ ਨਿੱਜੀ ਅਮਲੇ ਦੀਆਂ ਹੋਈਆਂ ਤਰੱਕੀਆਂ
8. ਲੁਧਿਆਣਾ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਰਹਿਣਗੇ ਬੰਦ - DC ਨੇ ਹੁਕਮ ਕੀਤੇ ਜਾਰੀ
- Punjab News: ਵਿਆਹ ਸ਼ਾਦੀਆਂ/ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ
- Breaking: ਗੁਰਦਾਸਪੁਰ 'ਚ ਅਗਲੇ ਹੁਕਮਾਂ ਤੱਕ ਰੋਜ਼ਾਨਾ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਬਲੈਕ ਆਊਟ
- Big Breaking: ਗੁਰਦਾਸਪੁਰ 'ਚ 8 ਘੰਟੇ ਦਾ ਬਲੈਕਆਊਟ, ਪੜ੍ਹੋ ਹੁਕਮਾਂ ਦੀ ਕਾਪੀ
- ਖੇਮਕਰਨ ਪਿੰਡਾਂ 'ਚ ਡਰ ਦਾ ਮਾਹੌਲ! ਲੋਕਾਂ ਨੇ ਜੋੜੇ ਹੱਥ, ਕਿਹਾ- ਜੰਗ ਸਿਰਫ਼ ਉਜਾੜਾ
- ਵੇਖੋ ਵੀਡੀਓ, ਇਤਿਹਾਸ ’ਚ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਬਲੈਕਆਊਟ
9. ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ: BSF ਨੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀਆਂ ਨਾਲ ਭੁੰਨਿਆ
10. ਅੰਮ੍ਰਿਤਸਰ: ਪਿੰਡ 'ਚੋਂ ਮਿਲੇ ਰਾਕਟ ਅਤੇ ਰਾਕਟਾਂ ਦੇ ਖੋਲ੍ਹ
- ਪਾਕਿਸਤਾਨੀ ਗੋਲਾਬਾਰੀ ’ਚ ਪੁਣਛ ’ਚ ਭਾਰਤੀ ਫੌਜੀ ਹੋਇਆ ਸ਼ਹੀਦ
- ਭਾਰਤ 'ਚ 300 ਤੋਂ ਵੱਧ ਉਡਾਣਾਂ ਰੱਦ, 25 ਹਵਾਈ ਅੱਡੇ ਅਸਥਾਈ ਤੌਰ 'ਤੇ ਬੰਦ, ਜਾਣੋ ਕਿੰਨਾ ਸਮਾਂ ਰਹਿਣਗੇ ਬੰਦ
2 | 8 | 6 | 5 | 3 | 0 | 8 | 8 |