Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 4 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. CM ਮਾਨ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
- ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ
2. ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 8 ਹਜਾਰ ਨਸ਼ਾ ਤਸਕਰ ਕੀਤੇ ਗ੍ਰਿਫਤਾਰ – ਮੁੰਡੀਆਂ
- ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਾ ਪੰਜਾਬ ਹੋਇਆ ਇਕਜੁੱਟ : ਹਰਪਾਲ ਸਿੰਘ ਚੀਮਾ
- ਪੰਜਾਬ ਦੀ ਜਵਾਨੀ ਤੇ ਪਾਣੀ ਨੂੰ ਬਚਾਉਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ - ਹਰਜੋਤ ਬੈਂਸ
- ਪਾਣੀ ਦੇ ਮਸਲੇ 'ਤੇ ਕਾਂਗਰਸ ਦੇ ਦੁਹਰੇ ਰਵੱਈਏ ਨੂੰ ਲੈ ਕੇ 'ਆਪ' ਦਾ ਹਮਲਾ, ਲਾਇਆ ਰਾਜਨੀਤਿਕ ਮੌਕਾਪਰਸਤੀ ਦਾ ਇਲਜ਼ਾਮ
- Punjab News: ਪੰਜਾਬ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ- ਮੰਤਰੀ ਸੌਂਦ ਨੇ ਦਿੱਤੀ ਸਿੱਧੀ ਚੇਤਾਵਨੀ
3. ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ
- ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ
4. ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਸਕੂਲ ਇੰਚਾਰਜ ਮੁਅੱਤਲ - ਹਰਜੋਤ ਬੈਂਸ
- ਵਿਦਿਆਰਥੀਆਂ ਤੋਂ ਵੇਟਰਾਂ ਦਾ ਕੰਮ ਲੈਣ ਦਾ ਮਾਮਲਾ: ਸਕੂਲ ਇੰਚਾਰਜ ਸਸਪੈਂਡ
5. PWD ਤੋਂ ਸੇਵਾ ਮੁਕਤ XEN ਖਿਲਾਫ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਪਰਚਾ ਦਰਜ
6. ਪਾਣੀ ਵਿਵਾਦ: ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਬਾਜਵਾ ਨੇ ਸੀਐਲਪੀ ਮੀਟਿੰਗ ਬੁਲਾਈ
7. ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ
8. ਦਰਿਆਈ ਪਾਣੀ ਇਕ ’ਵਿਵਾਦ’ ਨਹੀਂ ਬਲਕਿ ਪੰਜਾਬ ਦੀ ਸਿੱਧੀ ਲੁੱਟ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
9. Blackout Breaking: ਬਲੈਕਆਊਟ ਪੰਜਾਬ ਦਾ ਇਹ ਸ਼ਹਿਰ! ਕੈਂਟ ਬੋਰਡ ਨੇ ਲਿਆ ਵੱਡਾ ਫ਼ੈਸਲਾ
10. ਸਿੱਖ ਆਪਣੇ ਮਸਲੇ ਅਦਾਲਤਾਂ ਦੀ ਬਿਜਾਏ ਅਕਾਲ ਤਖ਼ਤ ਲੈ ਕੇ ਆਉਣ- ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
- 1984 'ਚ ਕਾਂਗਰਸ ਦੀਆਂ ਗ਼ਲਤੀਆਂ ਨੂੰ ਮੈਂ ਆਪਣੀ ਝੋਲੀ ਪਾਉਂਦਾ ਹਾਂ- ਰਾਹੁਲ ਗਾਂਧੀ ਦਾ ਅਮਰੀਕਾ 'ਚ ਕਬੂਲਨਾਮਾ