Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (9:40 PM)
ਚੰਡੀਗੜ੍ਹ, 26 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
2. ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
3. ਬਲਤੇਜ ਪੰਨੂ ਨੇ ਐਮ.ਸੀ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਦੀ ਕੀਤੀ ਸ਼ਲਾਘਾ, ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
- ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ: ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
- ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ
- ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
- 'ਨਸ਼ਾ ਮੁਕਤੀ ਯਾਤਰਾ': ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ਆਪ' ਵਿਧਾਇਕ ਅਤੇ ਮੰਤਰੀ
- ਡਾ. ਰਵਜੋਤ ਸਿੰਘ ਨੇ ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
- ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ
4. ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
- New V-C: ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਮਿਲ ਗਿਆ ਨਵਾਂ ਵੀ-ਸੀ
- ਰਾਸ਼ਟਰਪਤੀ ਵੱਲੋਂ ਪੰਜਾਬ ਦੇ ਚਾਰ ਸੈਨਿਕ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ
5. ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ
- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ
- ਗੈਂਗਵਾਰ ਵਿੱਚ ਇੱਕ ਦੀ ਮੌਤ ਇੱਕ ਜ਼ਖਮੀ, ਮ੍ਰਿਤਕ ਦੀ ਡੈਡ ਬਾਡੀ ਵੀ ਲੈ ਗਿਆ ਉਸ ਦਾ ਸਾਥੀ
- ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ
- ’ਯੁੱਧ ਨਸ਼ਿਆਂ ਵਿਰੁੱਧ’ ਦੇ 86ਵੇਂ ਦਿਨ ਪੰਜਾਬ ਪੁਲਿਸ ਵੱਲੋਂ 142 ਨਸ਼ਾ ਤਸਕਰ ਗ੍ਰਿਫ਼ਤਾਰ; 4.4 ਕਿਲੋ ਹੈਰੋਇਨ, 57.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
- 12 ਸਾਲਾਂ ਤੋਂ ਪੁਲਿਸ ਨੂੰ ਚਕਮਾ ਦੇ ਕੇ ਬਚਦਾ ਆ ਰਿਹਾ ਸੀ ਟਰੈਵਲ ਏਜੰਟ, ਆ ਗਿਆ ਕਾਬੂ
- ਕਾਊਂਟਰ ਇੰਟੈਲੀਜੈਂਸ ਪੰਜਾਬ ਦਾ ਹੌਲਦਾਰ ਹੈਰੋਇਨ ਸਮੇਤ ਕਾਬੂ
6. ਲੁਧਿਆਣਾ ਪੱਛਮੀ ਜ਼ਿਮਨੀ ਚੋਣ: ACEO ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ - ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ
7. ਜਾਸੂਸੀ ਮਾਮਲੇ ’ਚ ਗ੍ਰਿਫਤਾਰੀ ਜਯੋਤੀ ਮਲਹੋਤਰਾ ਨੂੰ ਭੇਜਿਆ ਜੇਲ੍ਹ
8. ਰਾਜ ਸਭਾ ਸੀਟਾਂ ਦੀਆਂ ਚੋਣਾਂ ਦੀ ਤਾਰੀਖ਼ ਦਾ ਐਲਾਨ
9. ਅੱਤਵਾਦੀਆਂ ਵਿਰੁਧ ਕੀ ਭਾਰਤ ਚੁੱਪ ਰਹਿ ਸਕਦਾ ਹੈ ? ਕੀ ਮੋਦੀ ਚੁੱਪ ਰਹਿ ਸਕਦਾ ਹੈ? : PM Modi
10. ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ’ਚ ਫੇਲ੍ਹ, ਭੇਜੇ ਵਾਪਸ
- ਸ਼੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੁੱਲ੍ਹ ਗਏ, ਸਾਲਾਨਾ ਯਾਤਰਾ ਸ਼ੁਰੂ
- ਮੌਨਸੂਨ ਮਹਾਰਾਸ਼ਟਰ ਪਹੁੰਚਿਆ, ਹੋਰ ਰਾਜਾਂ ਵਿੱਚ ਕਦੋਂ ਪਹੁੰਚੇਗਾ ?
- Canada: ਕੈਨੇਡਾ ਵਿਚ ਗ਼ੈਰਕਨੂੰਨੀ ਰਹਿ ਰਹੇ ਪਰਵਾਸੀਆਂ ‘ਚੋਂ 30 ਹਜ਼ਾਰ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ