Punjabi News Bulletin: ਪੜ੍ਹੋ ਅੱਜ 11 ਜੁਲਾਈ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 11 ਜੁਲਾਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ - ਭਗਵੰਤ ਮਾਨ
- ਅਜਿਹੇ 36 ਪਰਚੇ ਕਰਵਾ ਲਵੋ... ਅਸੀਂ ਡਰਦੇ ਨਹੀਂ- ਅਮਨ ਅਰੋੜਾ ਦਾ ਬਾਜਵਾ ਨੂੰ ਸਿੱਧਾ ਜਵਾਬ
1. ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ
- ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੋ ਦਿਨ ਵਧਾਇਆ
- ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ
- ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ 'ਤੇ CISF ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ
- ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
- ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਸੋਧਾਂ ਪੇਸ਼
- ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ
- ''ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਵੱਲੋਂ ਸ਼ਲਾਘਾ"
2. ਭਗਵੰਤ ਮਾਨ ਨਹੀਂ ਹਟੇ ਮੋਦੀ ਖਿਲਾਫ ਬਿਆਨ ਦੇਣ ਤੋਂ, ਫਿਰ ਕਹਿ ਦਿੱਤੀਆਂ ਵੱਡੀਆਂ ਗੱਲਾਂ
- PM ਮੋਦੀ ਤੋਂ ਬਾਅਦ ਹੁਣ CM ਮਾਨ ਨੇ ਗ੍ਰਹਿ ਮੰਤਰੀ ਸ਼ਾਹ 'ਤੇ ਵੀ ਕੀਤੀ ਟਿੱਪਣੀ, ਪੜ੍ਹੋ ਕੀ ਕਿਹਾ ?
- ਜਦੋਂ ਕਿਸੇ ਵਿਅਕਤੀ ਦੀ ਪਰਛਾਈ ਉਸਦੇ ਕੱਦ ਤੋਂ ਵੱਡੀ ਹੋਣ ਲੱਗੇ ਤਾਂ ਸਮਝੋ ਕਿ ਸੂਰਜ ਡੁੱਬਣ ਵਾਲਾ ਹੈ - ਜਾਖੜ
- ਅਮਿਤ ਸ਼ਾਹ ‘ਤੇ ਟਿੱਪਣੀ ਨੂੰ ਲੈ ਕੇ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ
3. Breaking: ਆਪ ਨੇ Amarjit Sandoa ਨੂੰ ਪਾਰਟੀ 'ਚੋਂ ਕੱਢਿਆ
4. ਚੋਣ ਕਮਿਸ਼ਨ ਵੱਲੋਂ ਸਰਪੰਚਾਂ ਅਤੇ ਪੰਚਾਂ ਦੀਆਂ ਅਸਾਮੀਆਂ ਲਈ ਜ਼ਿਮਨੀ-ਚੋਣਾਂ ਦੇ ਸ਼ਡਿਊਲ ਦਾ ਐਲਾਨ: Notification ਜਾਰੀ
5. ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ
- 'ਆਪ' ਪ੍ਰਧਾਨ ਨੇ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ
- ਕਾਂਗਰਸ ਨੇ ਦਸੰਬਰ 2021 ਨੂੰ ਕੇਂਦਰ ਨੂੰ CISF ਲਾਉਣ ਦੀ ਸਹਿਮਤੀ ਦਿੱਤੀ: ਬਰਿੰਦਰ ਕੁਮਾਰ ਗੋਇਲ
- ਵਿੱਤ ਮੰਤਰੀ ਵੱਲੋਂ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ
- ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ
6. ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਬਰਾਮਦ
7. ਹਾਈ ਕੋਰਟ ਵੱਲੋਂ ਹੁਸ਼ਿਆਰਪੁਰ ਦੇ SSP ਵਿਰੁੱਧ ਜ਼ਮਾਨਤੀ ਵਾਰੰਟ ਜਾਰੀ
8. ਜਪਾਨ ਨੇ ਇੰਟਰਨੈੱਟ ਸਪੀਡ 'ਚ ਵਿਸ਼ਵ ਰਿਕਾਰਡ ਕੀਤਾ ਕਾਇਮ: ਪਲਕ ਝਪਕਦੇ ਹੀ ਪੂਰਾ Netflix ਹੋ ਸਕਦਾ ਹੈ ਡਾਊਨਲੋਡ
9. Babushahi Special: ‘ਲੀਡਰ ਲਾਣੇ’ ਦੇ ਸਿਆਸੀ ਗੋਤਿਆਂ ਨੇ ਪਾਣੀ ਤੋਂ ਵੱਧ ਡੋਬਿਆ ਲੋਕ ਲਹਿਰਾਂ ਦੀ ਧਰਤੀ ਮਾਨਸਾ
10. Transfers : ਸਿੱਖਿਆ ਵਿਭਾਗ ਵਿੱਚ ਅਫ਼ਸਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ
- Big Breaking: ਮਨਜਿੰਦਰ ਸਿਰਸਾ ਨੇ ਅਮਨ ਅਰੋੜਾ ਨੂੰ ਭੇਜਿਆ ਕਾਨੂੰਨੀ ਨੋਟਿਸ
- ਅਬੋਹਰ ਪੁਲਿਸ ਮੁਕਾਬਲਾ: ਖਾਲੜਾ ਮਿਸ਼ਨ ਨੇ ਹਾਈਕੋਰਟ ਕੋਲੋਂ suo moto ਕਾਰਵਾਈ ਕਰਨ ਦੀ ਕੀਤੀ ਮੰਗ
- ਗਵਰਨਰ ਪੰਜਾਬ ਜਥੇਦਾਰ ਅਕਾਲ ਤਖ਼ਤ ਨੂੰ ਮਿਲੇ -ਜਥੇਦਾਰ ਅਕਾਲ ਤਖ਼ਤ ਨੇ ਪੁਲਿਸ ਮੁਕਾਬਲਿਆਂ ਬਾਰੇ ਚੁੱਕੇ ਗੰਭੀਰ ਸਵਾਲ
- ਪੰਜਾਬ ਵਿੱਚ ਸਿੱਖਿਆ ਰੈਗੂਲੇਟਰੀ ਅਥਾਰਟੀ ਬਣਾਈ ਜਾਵੇ - ਰਾਣਾ ਗੁਰਜੀਤ ਸਿੰਘ ਵੱਲੋਂ ਮੰਗ