Punjabi News Bulletin: ਪੜ੍ਹੋ ਅੱਜ 21 ਅਗਸਤ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 21 ਅਗਸਤ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Punjab Breaking : ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਸਾਰੇ DCs ਨੂੰ ਜਾਰੀ ਕੀਤੀ ਚਿੱਠੀ, ਪੜ੍ਹੋ ਪੂਰਾ ਮਾਮਲਾ
1. ਭਗਵੰਤ ਮਾਨ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ
2. ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ - ਚੀਮਾ
- ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ
- "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ
- ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ
- ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ
- ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ
3. 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- 173ਵੇਂ ਦਿਨ, ਪੰਜਾਬ ਪੁਲਿਸ ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ: 70 ਨਸ਼ਾ ਤਸਕਰ ਕਾਬੂ
- 1000 ਕਰੋੜ ਰੁਪਏ ਤੋਂ ਵੱਧ ਦਾ Online ਸੱਟੇਬਾਜ਼ੀ ਦਾ ਘਪਲਾ, ਪੜ੍ਹੋ ਪੂਰੀ ਖ਼ਬਰ
4. Big Breaking : ਪੰਜਾਬ ਵਿੱਚ ਸਿਆਸੀ ਉਥਲ-ਪੁਥਲ, ਪੁਲਿਸ ਨੇ ਕਈ ਵੱਡੇ BJP ਆਗੂਆਂ ਨੂੰ ਹਿਰਾਸਤ ਵਿੱਚ ਲਿਆ! ਜਾਣੋ ਪੂਰਾ ਮਾਮਲਾ
- ਭਾਜਪਾ ਆਗੂਆਂ ਦੀ ਗ੍ਰਿਫਤਾਰੀ ’ਤੇ ਭੜਕੇ ਅਸ਼ਵਨੀ ਸ਼ਰਮਾ, ਕਿਹਾ – ਲੋਕ-ਹਿਤੈਸ਼ੀ ਕੈਂਪ ਜਾਰੀ ਰਹਿਣਗੇ
- ਐਸ.ਆਰ. ਲੱਧੜ, ਸਾਬਕਾ IAS ਅਤੇ ਪ੍ਰਧਾਨ SC Morcha BJP Punjab ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ
- ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂ ਲਏ ਹਿਰਾਸਤ ਵਿੱਚ
5. ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਦੀ ਧੀ ਤੇ ਵੱਡੇ ਸਿਆਸੀ ਆਗੂ ਦੀ ਭੈਣ ਤਰਨ ਤਾਰਨ ਤੋਂ ਚੋਣ ਮੈਦਾਨ ਵਿਚ ਨਿੱਤਰੀ
6. ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੰਬੋ ਦਾ ਦੇਹਾਂਤ
- ਹੁਸ਼ਿਆਰਪੁਰ ਤੋਂ ਹੋਵੇਗੀ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ
7. Exclusive: ਸਿੱਖਿਆ ਕ੍ਰਾਂਤੀ: ਕਬਾੜ ’ਚ ਵਿਕੀਆਂ ਬੱਚਿਆਂ ਨੂੰ ਮੁਫਤ ਵੰਡੀਆਂ ਜਾਣ ਵਾਲੀਆਂ ਪੁਸਤਕਾਂ
- Babushahi Special ਵਕਤ ਦੀ ਦੌੜ ਦੌਰਾਨ ਪੁਲਿਸ ਦੀ ਬੁੱਧੀਮਾਨੀ ਨੂੰ ਚੁਣੌਤੀ ਦੇਣ ਵਾਲੇ ਖੋਜੀਆਂ ਦੀ ਪਛੜੀ ਪੈੜ
8. ਵੱਡੀ ਖ਼ਬਰ: ਮੁੱਖ ਮੰਤਰੀ 'ਤੇ ਹਮਲੇ ਤੋਂ ਬਾਅਦ ਪੁਲਿਸ ਕਮਿਸ਼ਨਰ ਬਦਲਿਆ, ਜਾਣੋ ਨਵਾਂ CP ਕੌਣ?
- ਦਿੱਲੀ ਦੀ CM Rekha Gupta ਦੀ ਸੁਰੱਖਿਆ ਵਿਚ ਵੱਡਾ ਬਦਲਾਅ, ਪੜ੍ਹੋ ਪੂਰੀ ਖ਼ਬਰ
9. ਰਾਜ ਸਭਾ ਵਿੱਚ ਪਾਸ ਹੋਇਆ ਔਨਲਾਈਨ ਗੇਮਿੰਗ ਬਿੱਲ, ਜਾਣੋ ਇਸ ਨਵੇਂ ਕਾਨੂੰਨ ਦੀਆਂ ਮੁੱਖ ਗੱਲਾਂ
- ਰਾਹੁਲ ਗਾਂਧੀ ਅਤੇ PM Modi ਨੇ ਇੱਕਠਿਆਂ ਕੀਤੀ ਚਾਹ ਪਾਰਟੀ, PM ਨੇ ਕੀਤੀ ਟਿੱਪਣੀ
- Vice-President Election: Sudarshan Reddy ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ, ਸੋਨੀਆ ਗਾਂਧੀ ਸਮੇਤ ਕਈ ਵੱਡੇ ਆਗੂ ਮੌਜੂਦ ਸਨ
- Punjab Breaking : ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਯੂਕੇ-ਪਾਕਿਸਤਾਨ ਸਬੰਧਾਂ ਦਾ ਖੁਲਾਸਾ, ਪੂਰੀ ਖ਼ਬਰ ਪੜ੍ਹੋ।
10. 11 ਦਿਨ ਤੋਂ ਭੇਦ ਭਰੇ ਹਾਲਾਤਾਂ ਵਿੱਚ ਗਾਇਬ ਦੋ ਛੋਟੇ-ਛੋਟੇ ਬੱਚਿਆਂ ਦਾ ਪਿਓ
- IAS ਸੰਦੀਪ ਰਿਸ਼ੀ ਨੂੰ ਨਿੱਘੀ ਵਿਦਾਇਗੀ
- ਸਟਾਰ' ਐਂਕਰ ਗੌਰਵ ਸ਼ੁਕਲਾ ਦਾ ਹੋਇਆ ਪ੍ਰਮੋਸ਼ਨ, ਮਿਲੀ ਇਹ ਨਵੀਂ ਅਤੇ ਵੱਡੀ ਜ਼ਿੰਮੇਵਾਰੀ