Punjabi News Bulletin: ਪੜ੍ਹੋ ਅੱਜ 27 ਮਈ ਦੀਆਂ ਵੱਡੀਆਂ 10 ਖਬਰਾਂ (8:55 PM)
ਚੰਡੀਗੜ੍ਹ, 27 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:55 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Amritsar ਧਮਾਕਾ : ਸ਼ੱਕੀ ਬੱਬਰ ਖਾਲਸਾ ਆਤੰਕੀ ਦੀ ਮੌਤ, ਟੈਰਰ ਥਿਊਰੀ ਤੋਂ ਜਾਂਚ ਜਾਰੀ
- ਅੰਮ੍ਰਿਤਸਰ ’ਚ ਵੱਡਾ ਧਮਾਕਾ, ਇਕ ਜ਼ਖ਼ਮੀ
1. ਭਗਵੰਤ ਮਾਨ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ: ਈਜ਼ੀ ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ
- ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਭਗਵੰਤ ਮਾਨ ਨੇ ਕੀਤਾ ਐਲਾਨ
- ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ - ਭਗਵੰਤ ਮਾਨ
- ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
2. ਕੀ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪਾ ਸਕਦਾ ਹੈ ਵੋਟ ?, ਪੜ੍ਹੋ ਵੇਰਵਾ
- ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਵਿੱਚ ਵੋਟ ਪਾਉਣ ਲਈ 19 ਜੂਨ ਨੂੰ ਤਨਖਾਹ ਵਾਲੀ ਛੁੱਟੀ ਘੋਸ਼ਿਤ
3. 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ
- ਪਟਵਾਰੀ ਦਾ ਅਸਿਸਟੈਂਟ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- PSPCL ਦਾ SDO 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
- 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ ਗ੍ਰਿਫ਼ਤਾਰ
- 30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਵੱਲੋਂ ਕਾਬੂ
- ’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
- ਨਹਿਰੀ ਵਿਭਾਗ ਦੀ ਜ਼ਮੀਨ `ਤੇ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ `ਤੇ ਹੋਈ ਬੁਲਡੋਜ਼ਰ ਕਾਰਵਾਈ
4. ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ: ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਹੋਈ ਪੂਰੀ
- ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਨਾਲ ਅਹਿਮ ਮੀਟਿੰਗ
- ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ
- ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ
5. Income Tax ਰਿਟਰਨ ਭਰਨ ਦੀ ਆਖਰੀ ਮਿਤੀ 'ਚ ਵਾਧਾ
6. CID ਨਾਟਕ ਦੀ ਨਕਲ ਕਰਦਿਆਂ 13 ਸਾਲਾ ਕੁੜੀ ਦੀ ਦਰਦਨਾਕ ਮੌਤ
- ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
- ਕੰਮ ਤੇ ਗਏ ਕਰੇਨ ਆਪਰੇਟਰ ਦੀ ਭੇਦਭਰੇ ਹਾਲਾਤਾਂ ਵਿੱਚ ਮਿਲੀ ਲਾਸ਼
7. Murder Breaking: ਜਲੰਧਰ ਦੇ ਸਿੱਖ ਵਕੀਲ ਦੀ ਗੋਲੀ ਲੱਗਣ ਨਾਲ ਮੌਤ, ਗਵਾਂਢੀ ਦੇ ਘਰ ਚ ਮਿਲੀ ਲਾਸ਼
8. ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਪੜ੍ਹੋ ਵੇਰਵਾ
- CM Nayab Saini ਨੇ ਮਧੂ ਪੰਡਿਤ ਦੀ ਕਿਤਾਬ "ਦ ਡੇਲੀ ਪੌਜ਼ ਏ ਮੇਡੀਟੇਸ਼ਨ ਡਾਇਰੀ ਫੋਰ ਬਿਜ਼ੀ ਲਾਈਵਜ਼" ਕੀਤੀ ਲੋਕ ਅਰਪਣ
- ਹਰਿਆਣਾ ਵਿੱਚ ਵੱਡਾ ਪ੍ਰਸਾਸ਼ਨਿਕ ਫੇਰਬਦਲ: ਦੋ IAS ਅਤੇ 39 HCS ਅਫਸਰਾਂ ਦੇ ਤਬਾਦਲੇ
9. Babushahi Special: ਥਾਰ ਵਾਲੀ ਇੰਸਟਾ ਕੁਈਨ ਅਮਨਦੀਪ ਨੇ ਮਾਰੀ ਫੁਕਰੀ ਅੱਗੋਂ ਵਿਜੀਲੈਂਸ ਸ਼ਰੀਕ ਬਣਕੇ ਟੱਕਰੀ
- BIG BREAKING: ਰਿਮਾਂਡ ਮਿਲਣ ਪਿੱਛੋਂ ਥਾਰ ਵਾਲੀ ਬੀਬੀ ਦੀ ਕੋਠੀ ਦੀ ਪੈਮਾਇਸ਼ ਕਰਨ ਪੁੱਜੀ ਵਿਜੀਲੈਂਸ ਦੀ ਤਕਨੀਕੀ ਟੀਮ
10. BBMB Breaking: ਕੇਂਦਰ ਸਰਕਾਰ ਨੇ BBMB 'ਚ ਲਾਇਆ ਹਰਿਆਣੇ ਦਾ ਸਿੰਚਾਈ ਇੰਜੀਨੀਅਰ, ਪੰਜਾਬ ਚ ਉੱਠੇ ਸਵਾਲ
- ਕਾਰੋਬਾਰੀ ਪਰਿਵਾਰ ਦੇ 7 ਮੈਂਬਰਾਂ ਵੱਲੋਂ ਪੰਚਕੂਲਾ 'ਚ ਖੁਦਕੁਸ਼ੀ ਮਾਮਲੇ ਵਿਚ ਹੋਇਆ ਖੁਲਾਸਾ
- "ਰਿਸ਼ਤੇਦਾਰ ਕਰੋੜਪਤੀ ਹਨ, ਕਿਸੇ ਮਦਦ ਨਾ ਕੀਤੀ" – ਪ੍ਰਵੀਨ ਮਿੱਤਲ ਨੇ ਮੌਤ ਤੋਂ 5 ਮਿੰਟ ਪਹਿਲਾਂ ਕੀ ਕਿਹਾ?