Round 7 : ਲੁਧਿਆਣਾ ਪੱਛਮੀ : ਸੱਤਵੇਂ ਰਾਉਂਡ ਤੋਂ ਬਾਅਦ ਵੀ AAP ਦੀ ਲੀਡ ਬਰਕਰਾਰ (ਸਵੇਰੇ 11:48 ਵਜੇ)
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 23 ਜੂਨ, 2025: ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਵਿਚ ਚੌਥੇ ਰਾਊਂਡ ਦੀ ਗਿਣਤੀ ਮਗਰੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ 17,358 ਵੋਟਾਂ ਲੈ ਕੇ ਸਭ ਤੋਂ ਅੱਗੇ ਹਨ। ਦੂਜੇ ਸਥਾਨ ’ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਹਨ ਜਿਹਨਾਂ ਨੂੰ 14,086 ਵੋਟਾਂ ਮਿਲੀਆਂ ਹਨ। ਭਾਜਪਾ ਦੇ ਜੀਵਨ ਗੁਪਤਾ 11,839 ਵੋਟਾਂ ਨਾਲ ਤੀਜੇ ਨੰਬਰ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ 3,706 ਵੋਟਾਂ ਲੈ ਗਏ ਹਨ।
MA