ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਬੱਸ ਹਾਦਸੇ ’ਚ ਕਾਂਗਰਸੀ ਵਰਕਰਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 23 ਜੁਲਾਈ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਬੱਸ ਹਾਾਦਸੇ ਵਿਚ 5 ਕਾਂਗਰਸੀ ਵਰਕਰਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।
ਉਹਨਾਂ ਕਿਹਾ ਹੀਕਿ ਹਾਦਸੇ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਮੇਰੀਆਂ ਅਰਦਾਸਾਂ ਇਹਨਾਂ ਦੇ ਪਰਿਵਾਰਾਂ ਦੇ ਨਾਲ ਹਨ। ਉਹਨਾਂ ਕਿਹਾਕਿ ਮੈਂ ਮੋਗਾ ਦੇ ਡੀ ਸੀ ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਦਸੇ ਵਿਚ ਜ਼ਖ਼ਮੀ ਲੋਕਾਂ ਨੁੰ ਪੂਰੀ ਡਾਕਟਰੀ ਸਹਾਇਤਾ ਦਿੱਤੀ ਜਾਵੇ ਤੇ ਇਸ ਸਬੰਧੀ ਰਿਪੋਰਟ ਵੀ ਸਰਕਾਰ ਨੁੰ ਭੇਜੀ ਜਾਵੇ।