ਫਾਇਲ ਫੋਟੋ : ਬਾਬੂਸ਼ਾਹੀ
ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ 17 ਸਤੰਬਰ ਨੁੰ, ਮੰਤਰੀ ਦੇ ਜਵਾਈ ਬਾਰੇ ਹੋ ਸਕਦਾ ਹੈ ਵੱਡਾ ਫੈਸਲਾ
ਚੰਡੀਗੜ੍ਹ, 17 ਸਤੰਬਰ, 2021: ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ 17 ਸਤੰਬਰ ਨੁੰ ਦੁਪਹਿਰ ਬਾਅਦ 3.00 ਵਜੇ ਰੱਖੀ ਗਈ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਮੀਟਿੰਗ ਵਿਚ 30 ਹਜ਼ਾਰ ਕੱਚੇ ਮੁਲਾਜ਼ਮਾਂ ਨੁੰ ਪੱਕਾ ਕਰਨ ਬਾਰੇ ਫੈਸਲਾ ਲਏ ਜਾਣ ਦੇ ਆਸਾਰ ਹਨ।
ਇਸ ਤੋਂ ਇਲਾਵਾ ਕਈ ਹੋਰ ਅਹਿਮ ਮਾਮਲੇ ਵੀ ਮੀਟਿੰਗ ਵਿਚ ਵਿਚਾਰੇ ਜਾ ਸਕਦੇ ਹਨ।
ਇਸ ਮੀਟਿੰਗ ਵਿਚ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੁੰ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦਾ ਫੈਸਲਾ ਲਿਆ ਜਾ ਸਕਦਾ ਹੈ।
ਵੇਰਵੇ ਹੇਠਾਂ ਪੰਜਾਬੀ ਟ੍ਰਿਬਿਉਨ ਵਿੱਚ ਛਪੀ ਚਰਨਜੀਤ ਭੁੱਲਰ ਦੀ ਖਬਰ ਵਿਚ ਪੜ੍ਹੋ :