ਪੰਜਾਬ ਦੀ ਰਾਜਨੀਤੀ 'ਚ ਵੱਡਾ ਧਮਾਕਾ, ਹਾਈ ਕਮਾਂਡ ਨੇ ਬੁਲਾਈ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ
ਚੰਡੀਗੜ੍ਹ, 17 ਸਤੰਬਰ, 2021: ਪੰਜਾਬ ਕਾਂਗਰਸ ਦੀ ਰਾਜਨੀਤੀ ਵਿੱਚ ਉਸ ਵੇਲੇ ਇਕ ਸਨਸਨਿਖੇਜ਼ ਧਮਾਕਾ ਹੋਇਆ ਜਦੋਂ ਅਚਾਨਕ ਪਾਰਟੀ ਹਾਈ ਕਮਾਂਡ ਵੱਲੋਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦਾ ਐਲਾਨ ਅੱਧੀ ਰਾਤ ਨੂੰ ਕਰ ਦਿੱਤਾ । ਇਹ ਜਾਣਕਾਰੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਖੁਦ ਟਵੀਟ ਕਰ ਕੇ ਦਿੱਤੀ .
ਇਹ ਮੀਟਿੰਗ 18 ਸਤੰਬਰ ਨੂ ਸ਼ਾਮੀ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਕਚ ਰੱਖੀ ਗਈ ਹੈ ।
ਵੇਰਵੇ ਲਈ ਕਲਿੱਕ ਕਰੋ