ਪੰਜਾਬ ਕਾਂਗਰਸ ਭਵਨ ਦੇ ਬਾਹਰ ਕੀਤੀ ਪੁਲਿਸ ਨੇ ਬੈਰੀਕੇਟਿੰਗ
ਚੰਡੀਗੜ੍ਹ, ਬਾਬੂਸ਼ਾਹੀ ਨੈੱਟਵਰਕ, 18 ਸਤੰਬਰ 2021-ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਨੂੰ ਲੈ ਕੇ ਪੰਜਾਬ ਕਾਂਗਰਸ ਭਵਨ ਦੇ ਬਾਹਰ ਪੁਲਿਸ ਦੇ ਵੱਲੋਂ ਬੈਰੀਕੇਟਿੰਗ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਭਵਨ ਵਿਚ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ, ਬਲਵੀਰ ਸਿੱਧੂ, ਸ਼ਾਮ ਸੁੰਦਰ ਅਰੋਡ਼ਾ, ਭਾਰਤ ਭੂਸ਼ਣ ਆਸ਼ੂ ਵੀ ਪਹੁੰਚੇ ਗਏ ਹਨ।