ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਧਮਕੀਆਂ ਦੇਣ ਦੇ ਲਾਏ ਦੋਸ਼, ਪੜ੍ਹੋ ਕੀ ਕਿਹਾ
ਚੰਡੀਗੜ੍ਹ, 17 ਅਕਤੂਬਰ, 2021: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਉਹਨਾਂ ਨੁੰ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ।
ਵੀਡੀਓ ਵੀ ਦੇਖੋ...
https://www.facebook.com/BabushahiDotCom/videos/258360336225685
ਉਹਨਾਂ ਨੇ ਇਕ ਲੰਬਾ ਚੌੜਾ ਟਵੀਟ ਕੀਤਾ ਹੈ ਜਿਸ ਵਿਚ ਉਹਨਾਂ ਤਾਰੀਕਾਂ ਪਾ ਕੇ ਦੋਸ਼ ਲਾਇਆ ਹੈ ਕਿ ਇਹਨਾਂ ਤਾਰੀਕਾਂ ਨੁੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੇ ਤਤਕਾਲੀ ਮੰਤਰੀ ਰਾਣਾ ਸੋਢੀ ਤੇ ਉਹਨਾਂ ਦੇ ਪੁੱਤਰ ਹੀਰਾ ਸੋਢੀ ਰਾਹੀਂ ਉਹਨਾਂ ਨੂੰ ਤੇ ਉਹਨਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਧਮਕੀਆਂ ਦਿੱਤੀਆਂ ਸਨ।
ਪੜ੍ਹੋ ਪੂਰਾ ਟਵੀਟ :