← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੇ ਘਰ ਲੰਚ ਕਰਨਗੇ
ਬਾਬੂਸ਼ਾਹੀ ਨੈੱਟਵਰਕ
ਸੰਗਰੂਰ, 28 ਅਕਤੂਬਰ 2021- ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (28 ਅਕਤੂਬਰ) ਨੂੰ ਸੰਗਰੂਰ ਵਿਖੇ ਆਪ ਦੇ ਪੰਜਾਬ ਪ੍ਧਾਨ ਭਗਵੰਤ ਮਾਨ ਦੇ ਘਰ ਲੰਚ ਕਰਨਗੇ।