ਮੁੱਖ ਮੰਤਰੀ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 28 ਅਕਤੂਬਰ 2021- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵੀਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਧਾਨ ਰਾਹੁਲ ਗਾਂਧੀ ਨਾਲ ਅੱਜ (28 ਅਕਤੂਬਰ) ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ .