ਕਾਂਗਰਸ ਦੇ ਸਾਂਸਦਾਂ ਨੇ ਕੀਤਾ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 29 ਨਵੰਬਰ 2021- ਕਾਂਗਰਸ ਪ੍ਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਸਾਂਸਦਾਂ ਨੇ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਦਰਸ਼ਨ ਕੀਤਾ ਗਿਆ।