ਮੋਹਿਤ ਮਹਿੰਦਰਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਲਿਆ ਅਸ਼ੀਰਵਾਦ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 17 ਜਨਵਰੀ 2022: ਹਲਕਾ ਪਟਿਆਲਾ ਦਿਹਾਤੀ ਤੋਂ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਵਜੋਂ ਐਲਾਨਣ ਤੋਂ ਬਾਅਦ ਮੋਹਿਤ ਮੋਹਿੰਦਰਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਤੇ ਉਨਾਂ੍ਹ ਤੋਂ ਆਸ਼ੀਰਵਾਦ ਪ੍ਰਰਾਪਤ ਕੀਤਾ। ਉਨਾਂ੍ਹ ਚਰਨਜੀਤ ਸਿੰਘ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਹ ਪਟਿਆਲਾ ਦਿਹਾਤੀ ਤੋਂ ਇੱਕ ਵਾਰ ਿਫ਼ਰ ਭਾਰੀ ਬਹੁਮਤ ਨਾਲ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੌਲੀ ਵਿਚ ਪਾਉਣਗੇ।
ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਦੇ ਸਾਰੇ ਵੋਟਰ ਅੱਜ ਵੀ ਮੋਹਿੰਦਰਾ ਪਰਿਵਾਰ ਦੇ ਨਾਲ ਖੜ੍ਹੇ ਹਨ। ਕਾਂਗਰਸ ਵੱਲੋਂ ਕੀਤੇ ਵਿਕਾਸ ਕਾਰਜਾਂ ਕਰਕੇ ਲੋਕ ਕਾਂਗਰਸ ਦਾ ਸਾਥ ਦੇਣਗੇ ।