ਦੀਪਕ ਗਰਗ
ਕੋਟਕਪੂਰਾ 17 ਜਨਵਰੀ 2022: 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਝਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।
ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।
ਅੱਜ ਜ਼ਿਲ੍ਹਾ (ਸੰਗਰੂਰ)ਦੇ ਇਹਨਾ 17 ਸਿੰਘਾਂ ਤੇ ਨੇ ਗ੍ਰਿਫਤਾਰੀ ਦਿੱਤੀ
1 ਸੁਖਵਿੰਦਰ ਸਿੰਘ
2 ਕਰਨੈਲ ਸਿੰਘ
3 ਰੱਬੀ ਸਿੰਘ
4 ਰਾਜ ਸਿੰਘ
5 ਅਵਤਾਰ ਸਿੰਘ
6 ਗੁਰਵਿੰਦਰ ਸਿੰਘ
7 ਭੁਪਿੰਦਰ ਸਿੰਘ
8 ਮਲਕੀਤ ਸਿੰਘ
9 ਗਮਦੂਰ ਸਿੰਘ
10 ਹਰਮਿੰਦਰ ਸਿੰਘ
11 ਗੁਰਚਰਨ ਸਿੰਘ
12 ਚਮਕੌਰ ਸਿੰਘ
13 ਹਰਵਿੰਦਰ ਸਿੰਘ
14 ਰਾਮ ਸਿੰਘ
15 ਨਾਹਰ ਸਿੰਘ
16 ਬਲਜਿੰਦਰ ਸਿੰਘ
17 ਅਨੁਰਾਜਦੀਪ ਸਿੰਘ
ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਰਵਾਨਾ ਕਰਦੇ ਹੋਏ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)
ਮੋਰਚੇ ਦੇ ਮੁੱਖ ਸੇਵਾਦਾਰ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਬਹਾਦਰ ਸਿੰਘ ਭਸੋੜ ਪੀ ਏ ਸੀ ਮੈਂਬਰ,ਜਸਕਰਨ ਸਿੰਘ ਪੰਜਗਰਾਈਂ,ਇਕਬਾਲ ਸਿੰਘ ਸੰਧੂ ਬਰਗਾੜੀ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਗੁਰਪ੍ਰੀਤ ਸਿੰਘ ਲਾਡਬੰਜਾਰਾ,ਸੁਖਚੈਨ ਸਿੰਘ ਰਣ ਸਿੰਘ ਵਾਲਾ
,ਗੁਰਭਿੰਦਰ ਸਿੰਘ ਬਰਗਾੜੀ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਦਬੜੀਖਾਨਾ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ, ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।।