ਅੰਮ੍ਰਿਤਸਰ, 26 ਜਨਵਰੀ 2022 - ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਇਸ ਸੰਬੰਧੀ ਸੁਖਬੀਰ ਬਾਦਲ ਵੱਲੋਂ ਅੰਮ੍ਰਿਤਸਰ 'ਚ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਗਿਆ।
ਵੀਡੀਓ ਵੀ ਦੇਖੋ.....
https://www.facebook.com/BabushahiDotCom/videos/480113820215643