ਮਾਨ ਸਰਕਾਰ ਵੱਲੋਂ ਜੇਲ੍ਹਾਂ ਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਫ਼ੈਸਲਾ
ਜੇਲ੍ਹਾਂ ਵਿਚ ਵੀਆਈਪੀ ਕਲਚਰ 'ਤੇ ਮਾਨ ਸਰਕਾਰ ਦਾ ਇੱਕ ਹੋਰ ਹਮਲਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,14 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਜੇਲ੍ਹਾਂ ਵਿਚ ਵੀਆਈਪੀ ਕਲਚਰ ਤੇ
ਇਕ ਹੋਰ ਹਮਲਾ ਕਰਦੇ ਹੋਏ ਹੁਣ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ।
ਜੇਲ੍ਹਾਂ ਵਿੱਚ ਮਿਲੇ ਮੋਬਾਈਲਾਂ ਦੀ ਸਰਕਾਰ ਦੀ ਸਖ਼ਤੀ ਹੈ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਸਰਚ ਅਭਿਆਨ ਜਾਰੀ ਹੈ।
ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਹਨ। ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ।
ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਮੁਅੱਤਲ ਕੀਤੇ ਹਨ
ਅਤੇ ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਦਾ ਸੁਧਾਰ ਕਰਨਗੇ