ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਆਜ਼ਾਦੀ ਘੁਲਾਟੀਏ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਦਿੱਤੀ
ਬਾਬੂਸ਼ਾਹੀ ਨੈੱਟਵਰਕ
ਲੁਧਿਆਣਾ, 14 ਮਈ 2022- ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਲੁਧਿਆਣਾ ਵਿਖੇ ਆਜ਼ਾਦੀ ਘੁਲਾਟੀਏ ਸੁਖਦੇਵ ਥਾਪਰ ਨੂੰ
ਸ਼ਰਧਾਂਜਲੀ ਦਿੱਤੀ।
ਜੇਪੀ ਨੱਡਾ ਨੇ ਲੁਧਿਆਣਾ ਵਿੱਖੇ ਉਨ੍ਹਾਂ ਦੇ ਜੱਦੀ ਘਰ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ।