ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਤੇ ਯਾਦ ਕੀਤਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,15 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮ ਦਿਵਸ 'ਤੇ ਉਹਨਾਂ ਨੂੰ ਸਲਾਮ ਕੀਤਾ ਹੈ।।
ਉਹਨਾਂ ਵੱਲੋਂ ਦੇਸ਼ ਦੀ ਆਜ਼ਾਦੀ ਦੌਰਾਨ ਵਿੱਢੇ ਸੰਘਰਸ਼ਾਂ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ।
ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸੋਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਹੀ ਪ੍ਰੇਰਦੀਆਂ ਰਹਿਣਗੀਆਂ।