ਹਿਮਾਚਲ ਕਾਂਗਰਸ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਇੰਚਾਰਜ ਸੁਕਲਾ ਨੇ ਕੀ ਕਿਹਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 17 ਮਈ 2022- ਹਿਮਾਚਲ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ
ਹਿਮਾਚਲ ਕਾਂਗਰਸ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਸਾਡਾ ਸਰਵੇ ਚੱਲ ਰਿਹਾ ਹੈ,
ਉਸੇ ਆਧਾਰ 'ਤੇ ਟਿਕਟਾਂ ਵੰਡੀਆਂ ਜਾਣਗੀਆਂ।
ਟਿਕਟਾਂ ਦੀ ਵੰਡ ਵੀ ਲੋਕਾਂ ਦੀ ਰਾਏ ਲੈ ਕੇ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਲਦ ਹੀ ਹਿਮਾਚਲ ਕਾਂਗਰਸ 'ਚ ਜ਼ਿਲ੍ਹਾ ਪੱਧਰ 'ਤੇ ਭਰਤੀ ਹੋਵੇਗੀ ਅਤੇ
ਅਸੀਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ।