ਗੁਜਰਾਤ: ਹਰਦਿਕ ਪਟੇਲ ਨੇ ਕਾਂਗਰਸ ਛੱਡੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 18 ਮਈ 2022- ਗੁਜਰਾਤ ਸੂਬੇ ਤੋਂ ਨੇਤਾ ਹਾਰਦਿਕ ਪਟੇਲ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਉਹ ਪਿਛਲੇ ਕੁੱਝ ਮਹੀਨਿਆਂ ਤੋਂ ਪਾਰਟੀ ਤੋਂ ਨਾਰਾਜ ਚੱਲ ਰਹੇ ਸਨ। ਹਾਰਦਿਕ ਪਟੇਲ ਕਿਸ ਪਾਰਟੀ ਵਿਚ ਜਾਣਗੇ,
ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਹੈ। ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਨੂੰ ਹਾਲੇ 6 ਮਹੀਨੇ ਦਾ ਸਮਾਂ ਰਹਿੰਦਾ ਹੈ।