ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ ਸਰਕਿਟ ਹਾਊਸ ਨੂੰ ਠੇਕੇ ਤੇ ਦੇਣ ਦਾ ਮੁੱਦਾ ਚੁੱਕਿਆ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 25 ਜੂਨ 2022- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਆਪ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ
ਸਰਕਿਟ ਹਾਊਸ ਨੂੰ ਸਾਬਕਾ ਼ ਡਿਪਟੀ ਸੀਐਮ ਵਲੋਂ ਆਪਣੇ ਰਿਸ਼ਤੇਦਾਰ ਨੂੰ ਠੇਕੇ ਤੇ ਦੇਣ ਦਾ ਮੁੱਦਾ ਚੁੱਕਿਆ ਅਤੇ ਵਿਜੀਲੈਂਸ
ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।